audio
audioduration (s)
1.04
11.3
sentence
stringlengths
5
249
ਸ੍ਰੀ ਟੰਡਨ ਸਾਦਗੀ ਪਸੰਦ ਇਨਸਾਨ ਸਨ ਅਤੇ ਉਨ੍ਹਾਂ ਰਾਜਪਾਲਾਂ ਦੀ ਵਧਾਈ ਗਈ ਤਨਖਾਹ ਨੂੰ ਵੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ
ਸਿੱਖਿਆ ਖੇਤਰ ਚ ਚੀਫ਼ ਖ਼ਾਲਸਾ ਦੀਵਾਨ ਅੱਜ ਵੀ ਆਪਣਾ ਯੋਗਦਾਨ ਪਾ ਰਹੀ ਹੈ ਪਰ ਇਸ ਅੱਜ ਬਹੁਤਕਨੀਕੀ ਸਿੱਖਿਆ ਦੇ ਯੁੱਗ ਵਿਚ ਸੈਕੰਡਰੀ ਸਿੱਖਿਆ ਤੱਕ ਹੀ ਸੀਮਤ ਰਹਿ ਗਈ
ਇਸ ਤੋਂ ਪਹਿਲਾਂ ਸਿਹਤ ਮੰਤਰੀ ਹਸਪਤਾਲ ਦੇ ਜੱਚਾ ਬੱਚਾ ਵਾਰਡ ਚ ਗਏ ਅਤੇ ਉਨ੍ਹਾਂ ਨਵਜੰਮੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਗਰਮ ਕੱਪੜੇ ਅਤੇ ਕੰਬਲ ਵੰਡੇ
ਉਨ੍ਹਾਂ ਦੀ ਹਮਾਇਤ ਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਸਦਨ ਨੂੰ ਸਭ ਤੋਂ ਉਪਰ ਦਸਦਿਆਂ ਨਿਸਚਿਤ ਸਮੇਂ ਵਿਚ ਹਾਊਸ ਕਮੇਟੀ ਤੋਂ ਜਾਂਚ ਦੀ ਮੰਗ ਕੀਤੀ
ਫਤਹਿਗੜ੍ਹ ਸਾਹਿਬ ਜ਼ਿਲ੍ਹਾ ਪੁਲਿਸ ਨੇ ਦੂਜੇ ਰਾਜਾਂ ਨੂੰ ਹੈਰੋਇਨ ਤੇ ਕੋਕੀਨ ਸਪਲਾਈ ਕਰਨ ਵਾਲੇ ਨਾਇਜੀਰੀਅਨ ਨਾਗਰਿਕ ਨੂੰ ਦਿੱਲੀ ਤੋਂ ਕਾਬੂ ਕੀਤਾ ਏ
ਰਾਹਤ ਪਹੁੰਚਾਉਣ ਵਾਲ਼ੀਆਂ ਟੀਮਾਂ ਰਾਤ ਸਮੇਂ ਵੀ ਲਾਪਤਾ ਵਿਅਕਤੀਆਂ ਦੀ ਭਾਲ਼ ਵਿੱਚ ਜੁਟੀਆਂ ਰਹੀਆਂ ਉਸ ਨੇ ਦਰਸ਼ਕਾਂ ਦਾ ਵੱਡੀ ਗਿਣਤੀ ਵਿਚ ਪਹੁੰਚਣ ਲਈ ਧੰਨਵਾਦ ਕੀਤਾ ਤੇ ਵਾਹਿਗੁਰੂ ਜੀ ਕੀ ਫਤਹਿ ਗਜਾਈ
ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਇਹ ਹੁਕਮ ਜਾਰੀ ਕਰਦਿਆਂ ਦਸਿਆ ਕਿ ਮਾਸਕ ਨਾ ਪਹਿਨਣ ਤੇ ਹੁਣ ਪੰਜ ਸੌ ਦੀ ਥਾਂ ਇਕ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ
ਕੇਂਦਰ ਨੇ ਸਕੂਲ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਲਈ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਜਾਜ਼ਤ ਦਿੱਤੀ ਐ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਸਿਹਤ ਸੇਵਾਵਾਂ ਦੀ ਮਜਬੂਤੀ ਲਈ ਇੱਕ ਸੌ ਸੱਤ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਕੀਤੀ ਏ
ਅੱਜ ਆਦਮਪੁਰ ਪੰਜਾਬ ਚ ਸਭ ਤੋਂ ਵੱਧ ਠੰਢਾ ਰਿਹਾ ਜਿੱਥੇ ਘੱਟ ਤੋਂ ਘੱਟ ਤਾਪਮਾਨ ਅਠਾਰਾਂ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ
ਸ੍ਰੀ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਚੁਣੌਤੀ ਦਾ ਸਾਹਮਣਾ ਕਰਨ ਵਾਸਤੇ ਅਗਲੇ ਚੌਂਤੀ ਹਫ਼ਤੇ ਬਹੁਤ ਅਹਿਮ ਨੇ
ਅੱਜ ਉਤਰਾਖੰਡ ਦੇ ਨਿਵੇਸ਼ਕ ਸਮਾਗਮ ਦੌਰਾਨ ਸ੍ਰੀ ਮੋਦੀ ਨੇ ਕਿਹਾ ਕਿ ਜੀ ਐਸ ਟੀ ਲਾਗੂ ਕਰਨ ਨਾਲ ਟੈਕਸ ਪ੍ਰਣਾਲੀ ਵਿਚ ਖਾਸਾ ਸੁਧਾਰ ਹੋਇਐ
ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪਾਰਲੀਮਾਨੀ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਵਿਧਾਇਕ ਸ਼੍ਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕਰ ਦਿਤੈ
ਇਸ ਤੇ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਵਾਪਸ ਭੇਜ ਦਿੱਤਾ
ਸਰਕਾਰੀ ਸੂਤਰਾਂ ਅਨੁਸਾਰ ਫੂਡ ਪ੍ਰੋਸੈਸਿੰਗ ਅਤੇ ਡੇਅਰੀ ਉਦਯੋਗਾਂ ਦੇ ਵਿਕਾਸ ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ
ਇਕ ਬਿਆਨ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਐ ਕਿ ਮੁੱਖ ਮੰਤਰੀ ਨੇ ਸੰਵਿਧਾਨਕ ਸੰਸਥਾ ਦੇ ਖਿਲਾਫ਼ ਸਵਾਲ ਖੜਾ ਕੀਤਾ
ਫਾਜ਼ਿਲਕਾ ਤੋਂ ਸਾਡੇ ਪੱਤਰਕਾਰ ਨੇ ਅੱਜ ਇਕਤਾਲੀ ਨਵੇਂ ਕੋਵਿਡ ਮਰੀਜ਼ ਮਿਲਣ ਦੀ ਜਾਣਕਾਰੀ ਦਿੱਤੀ ਐ
ਰੱਖਿਆ ਮਾਹਿਰਾਂ ਅਤੇ ਸਾਬਕਾ ਫੌਜੀ ਅਧਿਕਾਰੀਆਂ ਨੇ ਸਰਕਾਰ ਵੱਲੋਂ ਚੀਫ ਆਫ ਡਿਫੈਂਸ ਸਟਾਫ ਦਾ ਅਹੁਦਾ ਕਾਇਮ ਕਰਣ ਦੀ ਸ਼ਲਾਘਾ ਕੀਤੀ ਹੈ
ਉਨ੍ਹਾਂ ਕਿਹਾ ਕਿ ਬੱਚਿਆਂ ਵਿਚ ਵਿਸ਼ੇਸ਼ ਸਮੱਰਥਾ ਪੈਦਾ ਕੀਤੀ ਗਈ ਏ ਅਤੇ ਸੰਸਥਾਗਤ ਤਾਕਤ ਨਾਲ ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਮਜ਼ਬੂਤ ਕਰ ਉਨ੍ਹਾਂ ਨੂੰ ਮਾਨਸਿਕ ਅਤੇ ਨੈਤਿਕ ਰੂਪ ਵਿਚ ਮਜ਼ਬੂਤ ਬਣਾਇਆ ਜਾਵੇਗਾ
ਵਿੱਤੀ ਮੰਤਰੀ ਨੇ ਦਸਿਆ ਕਿ ਰਲੇਵੇਂ ਤੋਂ ਬਾਅਦ ਸਿਰਫ਼ ਅੱਠ ਸਰਕਾਰੀ ਬੈਂਕ ਰਹਿ ਗਏ ਨੇ
ਪੰਜਤਾਲੀ ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਕੋਵਿਡ ਟੀਕਾਕਰਨ ਕੱਲ੍ਹ ਤੋਂ ਸ਼ੁਰੂ ਤੋਂ ਹੋਏਗਾ
ਹਾਂਗਕਾਂਗ ਦੀ ਮਸ਼ਹੂਰ ਭਾਰਤੀ ਮਾਰਕਿਟ ਚੁੰਗ ਕਿੰਗ ਮੋਨਸਨ ਵਿੱਚ ਖੋਲ੍ਹੇ ਗਏ ਇਸ ਦੇ ਕਾਊਂਟਰ ਦਾ ਉਦਘਾਟਨ ਮਾਰਕਫੈਡ ਦੇ ਡਾਇਰੈਕਟਰ ਸੰਦੀਪ ਸਿੰਘ ਰੰਧਾਵਾ ਨੇ ਕੀਤਾ
ਇਸ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਨੇ
ਅੱਜ ਦੇਸ਼ ਭਰ ਚ ਕਰਗਿਲ ਵਿਜੈ ਦਿਵਸ ਦੀ ਵੀਹ ਵੀਂ ਵਰੇਗੰਢ ਮਨਾਈ ਜਾ ਰਹੀ ਐ
ਬੁਲਾਰੇ ਨੇ ਦੱਸਿਆ ਕਿ ਚੋਣ ਵਿਭਾਗ ਵਲੋਂ ਵੋਟਰ ਸੂਚੀਆਂ ਦੀ ਜਾਂਚ ਲਈ ਬੂਥ ਪੱਧਰ ਤੇ ਕੈਂਪ ਲਗਾਏ ਜਾ ਰਹੇ ਨੇ
ਉਨ੍ਹਾਂ ਨੇ ਹਰ ਹਾਲਾਤ ਵਿਚ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਿੰਦਰਪਾਲ ਸਿੰਘ ਨੂੰ ਪਾਕਿਸਤਾਨੀ ਪੰਜਾਬ ਦੇ ਸੰਸਦੀ ਸਕੱਤਰ ਬਣਨ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਏ
ਉਨ੍ਹਾਂ ਕਿਹਾ ਕਿ ਬਠਿੰਡਾ ਵਿਖੇ ਫਾਰਮਾ ਸੁਟਿਕਲ ਪਾਰਕ ਬਣਾਉਣ ਦੀ ਤਜਵੀਜ਼ ਕੇਂਦਰ ਸਰਕਾਰ ਨੂੰ ਭੇਜੀ ਗਈ ਐ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਾਰਜ ਫਰਨਾਂਡੇਜ਼ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤੈ
ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਅਸੀਂ ਕੇਂਦਰ ਤੇ ਐਵੇਂ ਹੀ ਦੋਸ਼ ਲਾ ਦਿੰਦੇ ਆਂ ਪਰ ਸਚਾਈ ਇਹ ਐ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਵੀ ਫਸਲੀ ਵਿਭਿੰਨਤਾ ਵਲੋਂ ਕੋਈ ਧਿਆਨ ਨਹੀਂ ਦਿੱਤਾ
ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਐ ਅਤੇ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ
ਉਹਨਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਤੋਂ ਦਵਾਈਆਂ ਖਰੀਦ ਕੇ ਆਮ ਲੋਕਾਂ ਨੇ ਨੌ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਬਚਤ ਕੀਤੀ ਏ
ਬਾਪੂ ਨੇ ਕਿਹਾ ਸੀ ਮਨੁੱਖਤਾ ਚੋਂ ਵਿਸ਼ਵਾਸ ਨਹੀਂ ਗੁਆਉਣਾ ਚਾਹੀਦਾ
ਤਰਨਤਾਰਨ ਜ਼ਿਲ੍ਹੇ ਚ ਦੋਂ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਐ
ਉਥੋਂ ਦੇ ਲੋਕ ਅਜਿਹੀਆਂ ਜ਼ਮੀਨਾਂ ਨੂੰ ਆਬਾਦ ਕਰਨ ਦੀ ਹਿੰਮਤ ਅਤੇ ਮਿਹਨਤ ਕਰਨ ਤੋਂ ਡਰਦੇ ਹਨ ਭੂਆ ਕੁਸਮ ਸਿੰਘ ਨੇ ਮੈਨੂੰ ਪਛਾਣ ਕੇ ਦਰਵਾਜ਼ਾ ਖੋਲ੍ਹਿਆ ਅਤੇ ਮੈਨੂੰ ਚਾਹ ਨਾਸ਼ਤਾ ਕਰਵਾਇਆ
ਪੰਜਾਬ ਦੇ ਸਿਹਤ ਵਿਭਾਗ ਨੇ ਕੋਵਿਡ ਮਹਾਂਮਾਰੀ ਦਾ ਖਿਆਲ ਕਰਦਿਆਂ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਨੇ
ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਗੈਰ ਜੱਥੇਬੰਦਕ ਖੇਤਰਾਂ ਚ ਵਰਕਰਾਂ ਨੂੰ ਪ੍ਰਤੀ ਮਹੀਨਾ ਪੈਨਸ਼ਨ ਮੁੱਹਈਆ ਕਰਾਉਣ ਲਈ ਕਈ ਉਪਾਅ ਕੀਤੇ ਨੇ
ਕੇਂਦਰੀ ਖਜ਼ਾਨਾ ਰਾਜ ਮੰਤਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਕਿਹੈ ਕਿ ਮੁੱਦਰਾ ਸਕੀਮ ਤਹਿਤ ਬਾਰਾਂ ਕਰੋੜ ਤੋਂ ਵੱਧ ਲੋਕਾਂ ਨੇ ਕਰਜ਼ੇ ਹਾਸਲ ਕੀਤੇ ਨੇ
ਉਨ੍ਹਾਂ ਕਿਹਾ ਕਿ ਹੁਣ ਤੱਕ ਗਰੀਬਾਂ ਵੱਲੋਂ ਤੇਤੀ ਕਰੋੜ ਬੈਂਕ ਖਾਤੇ ਖੋਲ੍ਹੇ ਜਾ ਚੁੱਕੇ ਨੇ ਜਿਨ੍ਹਾਂ ਨੇ ਕਦੇ ਬੈਂਕਾਂ ਤੱਕ ਜਾਣ ਲਈ ਸੋਚਿਆ ਵੀ ਨਹੀਂ ਸੀ
ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਕਾਲਜਾਂ ਸਮੇਤ ਹੋਰ ਗ਼ੈਰ ਸਰਕਾਰੀ ਸੰਸਥਾਵਾਂ ਦੇ ਮੁਲਾਜ਼ਮਾਂ ਨੂੰ ਚੋਣ ਡਿਊਟੀਆਂ ਦੇਣ ਦਾ ਵਿਰੋਧ ਕੀਤਾ ਏ
ਭਾਰਤ ਬੰਦ ਦੇ ਮੱਦੇਨਜ਼ਰ ਸਿਰਫ਼ ਚਾਰ ਸ਼ਤਾਬਦੀ ਰੇਲ ਗੱਡੀਆਂ ਰੱਦ ਕੀਤੀਆਂ ਗਈਆਂ ਨੇ ਕਿਉਂਕਿ ਪੰਜਾਬ ਅਤੇ ਹਰਿਆਣਾ ਚ ਦੋ ਦਰਜਨ ਤੋਂ ਵੱਧ ਥਾਵਾਂ ਤੇ ਰੇਲ ਪਟੜੀਆਂ ਉਪਰ ਕਿਸਾਨ ਪ੍ਰਦਰਸ਼ਨ ਕਰ ਰਹੇ ਨੇ
ਸ੍ਰੀ ਨਰੇਂਦਰ ਮੋਦੀ ਨੇ ਪੰਦਰਾਂ ਅਗਸਤ ਨੂੰ ਆਪਣੇ ਭਾਸ਼ਣ ਚ ਇਹ ਐਲਾਨ ਕੀਤਾ ਸੀ
ਸ੍ਰੀ ਅਰੋੜਾ ਨੇ ਕਿਹਾ ਕਿ ਕਾਂਗਰਸ ਦੀ ਭਾਰੀ ਬਹੁਮਤ ਵਾਲੀ ਸਰਕਾਰ ਹੋਣ ਦੇ ਬਾਵਜੂਦ ਕਾਂਗਰਸ ਨੇ ਪੰਜਾਬ ਤੇ ਕੇਂਦਰਿਤ ਕੋਈ ਮੈਨੀਫੈਸਟੋ ਨਹੀਂ ਦਿੱਤਾ
ਅਟਾਰੀ ਰੇਲਵੇ ਸਟੇਸ਼ਨ ਤੇ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਭਾਰਤੀ ਯਾਤਰੀਆਂ ਨੇ ਕਿਹਾ ਕਿ ਦੋਹਾਂ ਮੁਲਕਾਂ ਵਿਚਕਾਰ ਤਣਾਅ ਵਧਣ ਕਾਰਨ ਉਨ੍ਹਾਂ ਨੂੰ ਚਿੰਤਾ ਹੋ ਗਈ ਸੀ ਅਤੇ ਉਹ ਛੇਤੀ ਘਰ ਪਹੁੰਚਣਾ ਚਾਹੁੰਦੇ ਸਨ
ਪੰਜਾਬ ਅੰਦਰ ਸਕੂਲਾਂ ਦੀਆਂ ਇਮਾਰਤਾਂ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨ ਖਾਤਰ ਸਰਕਾਰ ਵੱਲੋਂ ਇਕ ਸੌ ਕਰੋੜ ਰੁਪੈਆਂ ਦਾ ਖਰਚਾ ਕੀਤਾ ਜਾ ਰਿਹੈ ਅਤੇ ਬਾਲ ਬਾਲੜੀਆਂ ਲਈ ਮਿਆਰੀ ਸਿਖਿਆ ਦੇ ਭਰਪੂਰ ਉਪਰਾਲੇ ਅਰੰਭੇ ਗਏ ਨੇ
ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹੈ ਕਿ ਪਟਿਆਲਾ ਜ਼ਿਲ੍ਹੇ ਵਿਚੋਂ ਲੰਘਦੇ ਘੱਗਰ ਦਰਿਆ ਸਮੇਤ ਹੋਰ ਨਦੀਆਂ ਤੇ ਨਾਲਿਆਂ ਦਾ ਪਾਣੀ ਪਲੀਤ ਨਹੀਂ ਹੋਣ ਦਿੱਤਾ ਜਾਵੇਗਾ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸ਼ਤੈਦ ਏ
ਜਿਸ ਲੇਖਕ ਦੀਆਂ ਲਿਖਤਾਂ ਚ ਹਾਸਾਖੇਡਾ ਹੋਵੇ ਪਾਠਕ ਦਿਲਚਸਪੀ ਨਾਲ ਪੜ੍ਹਦੇ ਹਨ
ਸ੍ਰੀ ਮੋਦੀ ਨੇ ਦਹਿਸ਼ਤਗਰਦੀ ਖਿਲਾਫ਼ ਕੌਮਾਂਤਰੀ ਕਾਨਫਰੰਸ ਕਰਨ ਦਾ ਸੱਦਾ ਵੀ ਦਿੱਤਾ
ਸਰਕਾਰ ਕੌਮੀ ਹੋਰ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦੇਣ ਤੇ ਵੀ ਜ਼ੋਰ ਪਾਏਗੀ
ਮੰਤਰੀ ਨੇ ਚੰਗੀ ਕਾਰਗੁਜ਼ਾਰੀ ਵਾਲੇ ਵਕਫ਼ ਬੋਰਡਾਂ ਨੂੰ ਕੌਮੀ ਪੁਰਸਕਾਰਾਂ ਨਾਲ ਸਨਮਾਨਿਤ ਵੀ ਕੀਤਾ